ਜਲੰਧਰ -(ਮਨਦੀਪ ਕੌਰ)- ਨਗਰ ਨਿਗਮ ਦੀਆ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਚੁੱਕਾ ਹੈ । BJP ਅਤੇ ਆਪ ਪਾਰਟੀ ਤੋ ਬਾਅਦ ਹੁਣ ਕਾਂਗਰਸ ਨੇ ਵੀ ਆਪਣੇ 58 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਲਿਸਟ ਜਾਰੀ ਹੋਣ ਤੋਂ ਬਾਅਦ ਕਈ ਪਾਰਟੀਆਂ ਦੇ ਮੈਂਬਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਅਤੇ ਆਜ਼ਾਦ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਰਿਹਾ ਹੈ ।